Connect with us

E-Paper

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵੰਡੇ ਗਏ ਇਨਵਰਟਰ

Published

on

ਲੁਧਿਆਣਾ, 20 ਅਪ੍ਰੈਲ (ਸੋਨੀਆਂ)

ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ.
ਸਥਾਨਕ ਪੁਲਿਸ ਲਾਈਨਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ ਜੁਆਇੰਟ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ ਅਤੇ ਡੀ.ਸੀ.ਪੀ. ਹਰਮੀਤ ਸਿੰਘ ਹੁੰਦਲ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਛੋਟੇ ਸਕੂਲੀ ਬੱਚਿਆਂ ਨੂੰ ਤੇਜ਼ ਗਰਮੀ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਔਖੀ ਹੋ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਿਜਲੀ ਦਾ ਕੱਟ ਲੱਗਣ ਦੀ ਸੂਰਤ ਵਿੱਚ ਇਹ ਸਿਸਟਮ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਬੱਚੇ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣਗੇ।
ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੀ.ਸੀ. ਜਵੈਲਰਜ਼ ਦੇ ਇਸ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਲੁਧਿਆਣਾ ਪੁਲਿਸ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।

5/5 - (4 votes)
Continue Reading
Click to comment

Leave a Reply

Your email address will not be published. Required fields are marked *

Advertisement

ਸਬੰਧਤ ਖ਼ਬਰਾਂ

Crime11 months ago

ਕਤਲ ਕੇਸ ‘ਚ ਲੋੜੀਂਦੇ ਦੋ ਮੁਲਜਮਾਂ ਕੋਲੋਂ ਬਰਾਮਦ ਹੋਇਆ ਕਰੋੜਾਂ ਰੁਪਏ ਮੁੱਲ ਦਾ ਚਿੱਟਾ

Post Views: 469 ਨਜਾਇਜ਼ ਅਸਲੇ ਤੇ ਕਰੇਟਾ ਕਾਰ ਸਣੇ ਚੜ੍ਹੇ ਕ੍ਰਾਈਮ ਬ੍ਰਾਂਚ ਟੀਮ ਦੇ ਹੱਥੇ ਲੁਧਿਆਣਾ 27 ਅਪ੍ਰੈਲ (ਪ੍ਰਭਜੋਤ ਸਿੰਘ...

Crime11 months ago

ਸਪੈਸ਼ਲ ਸੈੱਲ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾ ਸਣੇ ਦੋ ਨੂੰ ਕੀਤਾ ਕਾਬੂ

Post Views: 377 ਫੜੇ ਗਏ ਦੋਸ਼ੀਆਂ ਪਾਸੋਂ 8 ਮੋਟਰ ਸਾਈਕਲ ਵੀ ਕੀਤੇ ਬਰਾਮਦ ਲੁਧਿਆਣਾ 26 ਅਪ੍ਰੈਲ (ਦਿਵਿਆ ਸਵੇਰਾ) ਲੁਧਿਆਣਾ ਕਮਿਸ਼ਨਰੇਟ...

Entertainment12 months ago

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ

Post Views: 321 ਲੁਧਿਆਣਾ/ਦਿਵਿਆ ਸਵੇਰਾ ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ...

Patiala12 months ago

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Post Views: 352 ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ) ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ....

Education1 year ago

ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

Post Views: 414 ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ...

Crime2 years ago

ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ

Post Views: 970 ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼ ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ...

Crime2 years ago

ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ

Post Views: 749 ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ) ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ...

Crime2 years ago

ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ

Post Views: 683 8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ ਲੁਧਿਆਣਾ 3...

Crime2 years ago

ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ

Post Views: 1,968 ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ) ਥਾਣਾ ਡਵੀਜਨ ਨੰ.ਛੇ ਦੇ...

Hoshiarpur2 years ago

ਹਾਦਸੇ ਤੋਂ ਬਾਅਦ ਲੱਗੀ ਕਾਰ ਨੂੰ ਅੱਗ ‘ਚ 5 ਜਣੇ ਜਿੰਦਾ ਸੜੇ

Post Views: 704 ਹੁਸ਼ਿਆਰਪੁਰ ਦੇ ਕਸਬਾ ਦਸੂਹਾ :-ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 5 ਲੋਕਾਂ ਦੀ ਹੋਈ ਮੌਤ ਹੁਸ਼ਿਆਰਪੁਰ...

Trending

You cannot copy content of this page

error: Content is protected !!