Connect with us

Kapurthala-Phagwara

ਫਗਵਾੜਾ-ਜਲੰਧਰ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ:-ਚਲਦੀ ਅਲਟੋ ਕਾਰ ਨੂੰ ਲੱਗੀ ਅੱਗ

Published

on

ਪਰਿਵਾਰਕ ਮੈਂਬਰਾਂ ਨੇ ਭੱਜ ਕੇ ਬਚਾਈ ਜਾਨ

ਫਗਵਾੜਾ 23 ਮਈ (ਦਿਵਿਆ ਸਵੇਰਾ ਟੀਮ)

ਮੰਗਲਵਾਰ ਵਾਲੇ ਦਿਨ ਉਸ ਸਮੇਂ ਇੱਕ ਹਾਦਸਾ ਵਾਪਰ ਗਿਆ, ਜਦੋਂ ਫਗਵਾੜਾ-ਜਲੰਧਰ ਹਾਈਵੇਅ ਤੇ ਚੱਲਦੀ ਅਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਣ ਵੱਡਾ ਜਾਨੀ ਨੁਕਸਾਨ ਹੋਣੋਂ ਬੱਚ ਗਿਆ। ਪੰਜਾਬ ਭਰ ਦੇ ਵਿੱਚ ਦਿਨ-ਬ-ਦਿਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ, ਜਿਸ ਨਾਲ ਅੱਗ ਲੱਗਣ ਦੇ ਰੋਜ਼ਾਨਾ ਕਈ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਦੱਸ ਦੇਈਏ ਕਿ ਇਹ ਹਾਦਸਾ ਫਗਵਾੜਾ ਦੇ ਨੇੜੇ ਪਿੰਡ ਕਬਰਵਾਲਾ ਚਾਚੋਕੀ ਨਜ਼ਦੀਕ ਫਲਾਈਓਵਰ ਉਪਰ ਵਾਪਰਿਆ। ਜਿੱਥੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਚਾਲਕ ਮੁਤਾਬਕ ਉਹ ਲੁਧਿਆਣਾ ਤੋਂ ਜਦੋਂ ਫਗਵਾੜਾ ਵਾਲੀ ਸਾਈਡ ਆ ਰਹੇ ਸਨ ਤਾਂ ਚਾਚੋਕੀ ਨੇੜੇ ਉਨ੍ਹਾਂ ਦੀ ਕਾਰ ‘ਚੋਂ ਧੂਏਂ ਦੀ ਸਮੈੱਲ ਆਉਣ ਲੱਗੀ। ਜਲਦੀ ਹੀ ਅੱਗ ਨੇ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਦੇਖਦੇ ਹੀ ਦੇਖਦੇ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਕਾਰ ਵਿਚ ਸਵਾਰ ਲੋਕਾਂ ਵਲੋਂ ਜਲਦਬਾਜ਼ੀ ਕਾਰ ‘ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਸੜਕ ‘ਤੇ ਭਗਦੜ ਮੱਚ ਗਈ। ਇਸ ਸਾਰੀ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

Rate this post
Advertisement

ਸਬੰਧਤ ਖ਼ਬਰਾਂ

Crime1 year ago

ਕਤਲ ਕੇਸ ‘ਚ ਲੋੜੀਂਦੇ ਦੋ ਮੁਲਜਮਾਂ ਕੋਲੋਂ ਬਰਾਮਦ ਹੋਇਆ ਕਰੋੜਾਂ ਰੁਪਏ ਮੁੱਲ ਦਾ ਚਿੱਟਾ

Post Views: 530 ਨਜਾਇਜ਼ ਅਸਲੇ ਤੇ ਕਰੇਟਾ ਕਾਰ ਸਣੇ ਚੜ੍ਹੇ ਕ੍ਰਾਈਮ ਬ੍ਰਾਂਚ ਟੀਮ ਦੇ ਹੱਥੇ ਲੁਧਿਆਣਾ 27 ਅਪ੍ਰੈਲ (ਪ੍ਰਭਜੋਤ ਸਿੰਘ...

Crime1 year ago

ਸਪੈਸ਼ਲ ਸੈੱਲ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾ ਸਣੇ ਦੋ ਨੂੰ ਕੀਤਾ ਕਾਬੂ

Post Views: 494 ਫੜੇ ਗਏ ਦੋਸ਼ੀਆਂ ਪਾਸੋਂ 8 ਮੋਟਰ ਸਾਈਕਲ ਵੀ ਕੀਤੇ ਬਰਾਮਦ ਲੁਧਿਆਣਾ 26 ਅਪ੍ਰੈਲ (ਦਿਵਿਆ ਸਵੇਰਾ) ਲੁਧਿਆਣਾ ਕਮਿਸ਼ਨਰੇਟ...

Entertainment1 year ago

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ

Post Views: 411 ਲੁਧਿਆਣਾ/ਦਿਵਿਆ ਸਵੇਰਾ ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ...

Patiala1 year ago

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Post Views: 394 ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ) ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ....

Education1 year ago

ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

Post Views: 501 ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ...

Crime2 years ago

ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ

Post Views: 1,147 ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼ ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ...

Crime2 years ago

ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ

Post Views: 806 ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ) ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ...

Crime2 years ago

ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ

Post Views: 796 8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ ਲੁਧਿਆਣਾ 3...

Crime2 years ago

ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ

Post Views: 3,030 ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ) ਥਾਣਾ ਡਵੀਜਨ ਨੰ.ਛੇ ਦੇ...

Hoshiarpur2 years ago

ਹਾਦਸੇ ਤੋਂ ਬਾਅਦ ਲੱਗੀ ਕਾਰ ਨੂੰ ਅੱਗ ‘ਚ 5 ਜਣੇ ਜਿੰਦਾ ਸੜੇ

Post Views: 1,109 ਹੁਸ਼ਿਆਰਪੁਰ ਦੇ ਕਸਬਾ ਦਸੂਹਾ :-ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 5 ਲੋਕਾਂ ਦੀ ਹੋਈ ਮੌਤ ਹੁਸ਼ਿਆਰਪੁਰ...

Trending

You cannot copy content of this page

error: Content is protected !!