Connect with us

Punjab Halchal

ਪੰਜਾਬ ਸਰਕਾਰ ਨੇ ਚਾਰ ਆਈਏਐਸ ਦੋ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Published

on

ਚੰਡੀਗੜ੍ਹ (ਦਿਵਿਆ ਸਵੇਰਾ)

ਬੀਤੇ ਦਿਨੀ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਸੋਨਾਲੀ ਗਿਰੀ, ਆਈਏਐਸ ਪਰਮਪਾਲ ਕੌਰ ਸਿੱਧੂ, ਆਈਏਐਸ ਵਿਕਾਸ ਗਰਗ, ਆਈਏਐਸ ਦਿਲਰਾਜ ਸਿੰਘ ਅਤੇ ਪੀਸੀਐਸ ਵਿੱਚ ਅਮਰਬੀਰ ਸਿੰਘ ਅਤੇ ਸ਼ਕਤੀ ਸਿੰਘ ਬੱਲ ਦੇ ਰੁਟੀਨ ਬਾਰ ਤਬਾਦਲੇ ਕੀਤੇ ਹਨ।

Rate this post

Chandigarh

ਸਰਕਾਰੀ ਹਸਪਤਾਲ ਦੇ ਡਾਕਟਰ ਹੁਣ ਆਪ ਬਾਹਰ ਜਾ ਕੇ ਲਿਆ ਕੇ ਦੇਣਗੇ ਦਵਾਈ : ਮਾਨ

Published

on

ਪੰਜਾਬ ਕੈਬਨਿਟ ਦੀ ਮੀਟਿੰਗ :- ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ‘ਤੇ ਪੰਜਾਬ ਸਰਕਾਰ ਨੇ ਲਾਈ ਮੋਹਰ

ਚੰਡੀਗੜ੍ਹ/ਦਿਵਿਆ ਸਵੇਰਾ

ਪੰਜਾਬ ਕੈਬਨਿਟ ਦੀ ਮੀਟਿੰਗ :- ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕੁੱਝ ਮਹੱਤਵਪੂਰਨ ਫ਼ੈਸਲਿਆਂ ਤੇ ਮੋਹਰ ਵੀ ਲਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ੨੬ ਜਨਵਰੀ ੨੦੨੪ ਤੋਂ ਪੰਜਾਬ ਦੇ ਸਾਰੇ ਡਵੀਜ਼ਨਲ ਅਤੇ ਸਬ-ਡਵੀਜ਼ਨਲ ਤੇ ਜ਼ਿਲ੍ਹਾ ਹਸਪਤਾਲਾਂ ‘ਚ ਦਵਾਈ ਲੈਣ ਗਏ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ।
ਕੋਈ ਵੀ ਡਾਕਟਰ ਕਿਸੇ ਵੀ ਕਿਸਮ ਦੀ ਕੋਈ ਵੀ ਦਵਾਈ ਬਾਹਰੋਂ ਲੈਣ ਲਈ ਨਹੀਂ ਲਿਖ ਸਕੇਗਾ। ਜੇਕਰ ਕੋਈ ਦਵਾਈ ਅੰਦਰੋਂ ਨਹੀਂ ਮਿਲੀ ਤਾਂ ਡਾਕਟਰ ਖੁਦ ਬਾਹਰੋਂ ਜਾ ਕੇ ਲਿਆ ਕੇ ਦੇਵੇਗਾ। ਸਾਰੇ ਹਸਪਤਾਲਾਂ ਵਿਚ ਐਕਸ-ਰੇਅ ਮੁਫ਼ਤ ਹੋਣਗੇ, ਜੇਕਰ ਕਿਤੇ ਅਜਿਹਾ ਨਹੀਂ ਹੁੰਦਾ ਤਾਂ ਬਾਹਰੋਂ ਕਰਵਾਉਣ ਉਤੇ ਸਰਕਾਰ ਪੈਸਾ ਦੇਵੇਗੀ।

(more…)

Rate this post
Continue Reading

Crime

ਨਸ਼ਾ ਤਸਕਰਾਂ ਨੇ ਜੇਲ੍ਹ ਦੇ ਦੋ ਸਹਾਇਕ ਜੇਲ੍ਹ ਸੁਪਰਡੈਂਟ ਦਾ ਲਿਆ ਨਾਮ

Published

on

ਨਸ਼ਾ ਤਸਕਰਾਂ ਨੇ ਜੇਲ੍ਹ ਦੇ ਦੋ ਸਹਾਇਕ ਜੇਲ੍ਹ ਸੁਪਰਡੈਂਟ ਦਾ ਲਿਆ ਨਾਮ

ਪ੍ਰੋਡਕਸ਼ਨ ਵਾਰੰਟ ਤੇ ਲਿਆਏ ਗਏ ਨਸ਼ਾ ਤਸਕਰਾਂ ਨੇ ਕੀਤਾ

ਖੁਲਾਸਾ:-ਸਭ ਜੇਲ੍ਹ ਦੇ ਅਧਿਕਾਰੀਆਂ ਦੀ ਸ਼ਹਿ ਤੇ ਹੁੰਦਾ

ਦਿਵਿਆ ਸਵੇਰਾ
ਜੇਲ ਪ੍ਰਸ਼ਾਸਨ ਦੀਆਂ ਕਾਰਗੁਜ਼ਾਰੀਆਂ ਅਕਸਰ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਨਜ਼ਰ ਆਉਂਦੀਆਂ ਹਨ। ਜਿਸ ਨਾਲ ਕਿਤੇ ਨਾ ਕਿਤੇ ਇਹਨਾਂ ਦੀਆਂ ਨਲੈਕੀਆਂ ਦਾ ਵੀ ਅਕਸਰ ਪਤਾ ਲੱਗਦਾ ਰਹਿੰਦਾ ਹੈ। ਇਸੇ ਤਰ੍ਹਾਂ ਦਾ ਹੈ ਇੱਕ ਮਾਮਲਾ ਦੇਖਣ ਵਿੱਚ ਸਾਹਮਣੇ ਆਇਆ ਹੈ ਕਿ ਜੇਲ ਵਿੱਚੋਂ ਪ੍ਰੋਡਕਸ਼ਨ ਵਰੰਟ ਤੇ ਲਿਆਏ ਗਏ ਨਸ਼ਾ ਤਸਕਰਾਂ ਨੇ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਦਾ ਨਾਮ ਲਿਆ ਹੈ ਕਿ ਇਹਨਾਂ ਦੀ ਸ਼ਹਿ ਤੇ ਹੀ ਉਹ ਜੇਲਾਂ ਵਿੱਚ ਬੈਠ ਕੇ ਨਸ਼ਾ ਤਸਕਰੀ ਦਾ ਕਾਰੋਬਾਰ ਚਲਾਉਂਦੇ ਹਨ। ਇਸ ਮਾਮਲੇ ਸਬੰਧੀ ਜਦੋਂ ਪੁਲਿਸ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਹਨਾ ਨੇ ਕਿਹਾ ਹੈ ਕਿ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਨੂੰ ਸਿਰਫ ਕਿਸੇ ਹੋਰ ਇੱਕ ਮਾਮਲੇ ਵਿੱਚ ਤਫਤੀਸ਼ ਦੇ ਸਬੰਧ ਵਿੱਚ ਬੁਲਾਇਆ ਗਿਆ ਸੀ। ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਕਿਤੇ ਨਾ ਕਿਤੇ ਪੁਲਿਸ ਦੇ ਅਧਿਕਾਰੀ ਵੀ, ਕਿਸੇ ਦੇ ਡਰ ਤੋਂ ਦੋ ਸਹਾਇਕ ਜੇਲ੍ਹ ਸੁਪਰਡੈਂਟਾਂ ਨੂੰ ਬਚਾਉਣ ਲਈ ਜੀ ਜਾਨ ਲਾ ਰਹੇ ਹਨ।

Rate this post
Continue Reading

Punjab Halchal

ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲ ‘ਚ ਕੀਤਾ ਗਿਆ ਛੁੱਟੀਆਂ ‘ਚ ਵਾਧਾ

Published

on

ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲ ‘ਚ ਕੀਤਾ ਗਿਆ ਛੁੱਟੀਆਂ ‘ਚ ਵਾਧਾ

ਛੁੱਟੀਆਂ ‘ਚ ਵਾਧਾ:- ਪ੍ਰਸ਼ਾਸਨ ਨੇ ਜਾਰੀ ਕੀਤਾ ਇਹ ਨੋਟੀਫਿਕੇਸ਼ਨ

ਚੰਡੀਗੜ੍ਹ/ਦਿਵਿਆ ਸਵੇਰਾ
ਛੁੱਟੀਆਂ ‘ਚ ਵਾਧਾ:-ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ  ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਹੈ।ਲਗਾਤਾਰ ਖਰਾਬ ਚੱਲ ਰਹੇ ਮੌਸਮ ਨੂੰ ਮੱਦੇਨਜ਼ਰ 23, 24 ਅਤੇ 25 ਨੂੰ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਫਿਜ਼ੀਕਲ ਕਲਾਸਾਂ ਨਹੀਂ ਲੱਗਣ ਗੀਆਂ।ਸਕੂਲ ਵੱਲੋਂ ਇਹਨਾਂ ਕਲਾਸਾਂ ਲਈ ਆਨਲਾਈਨ ਕਲਾਸ ਦਾ ਆਯੋਜਨ ਕਰ ਸਕਦੇ ਹਨ।

ਔਨਲਾਈਨ ਕਲਾਸਾਂ ਕਰਵਾਉਣ ਬਾਰੇ ਵਿਚਾਰ ਕਰ ਸਕਦੇ ਹਨ

ਛੇਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਲਈ 22 ਜਨਵਰੀ 2024 ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਕੂਲ, ਮਿਤੀ 23, 24 ਅਤੇ 25 ਜਨਵਰੀ 2024 ਲਈ ਫਿਜ਼ੀਕਲ ਮੋਡ ਦੇ ਉਲਟ, ਔਨਲਾਈਨ ਕਲਾਸਾਂ ਕਰਵਾਉਣ ਬਾਰੇ ਵਿਚਾਰ ਕਰ ਸਕਦੇ ਹਨ। ਹਾਲਾਂਕਿ ਜੇਕਰ ਸਕੂਲ ੜੀ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਲਈ ਸਰੀਰਕ ਕਲਾਸਾਂ ਸ਼ੁਰੂ ਕਰਨ ਦੀ ਚੋਣ ਕਰਦਾ ਹੈ, ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣ ਲਈ ਢੁਕਵੀਂ ਸਾਵਧਾਨੀ ਵਰਤਣੀ ਚਾਹੀਦੀ ਹੈ ਕਿ ਕਿਸੇ ਵੀ ਬੱਚੇ ਨੂੰ ਸਕੂਲਾਂ ਵਿੱਚ ਜਾਂ ਸਕੂਲ ਆਉਣ ਅਤੇ ਆਉਣ-ਜਾਣ ਦੌਰਾਨ ਠੰਡੇ ਮੌਸਮ ਦਾ ਸਾਹਮਣਾ ਨਾ ਕਰਨਾ ਪਵੇ।ਮਿਤੀ ੨੩, ੨੪ ਅਤੇ ੨੫ ਜਨਵਰੀ ੨੦੨੪ ਨੂੰ ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ ੯.੩੦ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।

 

Rate this post
Continue Reading
Advertisement

ਸਬੰਧਤ ਖ਼ਬਰਾਂ

NEW4 months ago

D

Post Views: 10 NEw POST1

Crime7 months ago

ਕਤਲ ਕੇਸ ‘ਚ ਲੋੜੀਂਦੇ ਦੋ ਮੁਲਜਮਾਂ ਕੋਲੋਂ ਬਰਾਮਦ ਹੋਇਆ ਕਰੋੜਾਂ ਰੁਪਏ ਮੁੱਲ ਦਾ ਚਿੱਟਾ

Post Views: 330 ਨਜਾਇਜ਼ ਅਸਲੇ ਤੇ ਕਰੇਟਾ ਕਾਰ ਸਣੇ ਚੜ੍ਹੇ ਕ੍ਰਾਈਮ ਬ੍ਰਾਂਚ ਟੀਮ ਦੇ ਹੱਥੇ ਲੁਧਿਆਣਾ 27 ਅਪ੍ਰੈਲ (ਪ੍ਰਭਜੋਤ ਸਿੰਘ...

Crime7 months ago

ਸਪੈਸ਼ਲ ਸੈੱਲ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾ ਸਣੇ ਦੋ ਨੂੰ ਕੀਤਾ ਕਾਬੂ

Post Views: 200 ਫੜੇ ਗਏ ਦੋਸ਼ੀਆਂ ਪਾਸੋਂ 8 ਮੋਟਰ ਸਾਈਕਲ ਵੀ ਕੀਤੇ ਬਰਾਮਦ ਲੁਧਿਆਣਾ 26 ਅਪ੍ਰੈਲ (ਦਿਵਿਆ ਸਵੇਰਾ) ਲੁਧਿਆਣਾ ਕਮਿਸ਼ਨਰੇਟ...

Entertainment7 months ago

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ

Post Views: 178 ਲੁਧਿਆਣਾ/ਦਿਵਿਆ ਸਵੇਰਾ ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ...

Patiala7 months ago

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Post Views: 216 ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ) ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ....

Education7 months ago

ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

Post Views: 281 ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ...

Crime2 years ago

ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ

Post Views: 810 ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼ ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ...

Crime2 years ago

ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ

Post Views: 657 ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ) ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ...

Crime2 years ago

ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ

Post Views: 572 8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ ਲੁਧਿਆਣਾ 3...

Crime2 years ago

ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ

Post Views: 1,484 ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ) ਥਾਣਾ ਡਵੀਜਨ ਨੰ.ਛੇ ਦੇ...

Trending

You cannot copy content of this page

error: Content is protected !!