Connect with us

Business

ਰਾਏਕੋਟ ਤਹਿਸੀਲ ਕੰਪਲੈਕਸ ਪਾਰਕਿੰਗ ਦੀ ਬੋਲੀ 17 ਮਈ ਨੂੰ ਕੀਤੀ ਨਿਸ਼ਚਿਤ

Published

on

ਰਾਏਕੋਟ/ਲੁਧਿਆਣਾ, 10 ਮਈ ਦਿਵਿਆ ਸਵੇਰਾ ਟੀਮ

 ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਸਾਲ 2023-24 ਲਈ ਵਾਹਨਾਂ ਲਈ ਪਾਰਕਿੰਗ ਅਤੇ ਕੰਟੀਨ ਨੂੰ ਠੇਕੇ ‘ਤੇ ਦੇਣ ਸਬੰਧੀ ਖੁੱਲੀ ਬੋਲੀ 17 ਮਈ, 2023 ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਵਿੱਚ ਰੱਖੀ ਗਈ ਹੈ. ਪਾਰਕਿੰਗ ਦੀ ਬੋਲੀ ਲਈ ਰਿਜ਼ਰਵ ਰਕਮ 1.50 ਲੱਖ ਰੁਪਏ ਹੈ,  ਕੰਟੀਨ ਲਈ 2 ਲੱਖ ਜਦਕਿ ਵੱਖ-ਵੱਖ ਬੋਲੀ ਲਈ ਸਕਿਊਰਟੀ ਰਕਮ 10 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2023-24 ਲਈ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਵਾਹਨਾਂ ਲਈ ਪਾਰਕਿੰਗ ਅਤੇ ਕੰਟੀਨ ਨੂੰ ਠੇਕੇ ‘ਤੇ ਦੇਣ ਸਬੰਧੀ ਖੁੱਲੀ ਬੋਲੀ 17 ਮਈ, 2023 ਨੂੰ ਹੋਵੇਗੀ ਜਿਸਦਾ ਸਮਾਂ ਦੁਪਹਿਰ 12 ਵਜੇ ਅਤੇ ਸਥਾਨ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਰੱਖਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੱਸਿਆ ਕਿ ਬੋਲੀ ਦੀ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਹੀ ਜਮ੍ਹਾਂ ਕਰਵਾਇਆ ਜਾਵੇਗਾ, ਰਾਸ਼ੀ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਠੇਕੇਦਾਰ ਵਲੋਂ ਜਮ੍ਹਾਂ ਸਕਿਊਰਿਟੀ ਦੀ ਰਕਮ ਜ਼ਬਤ ਕਰ ਲਈ ਜਾਵੇਗੀ। ਠੇਕੇ ਦੀ ਬਾਕੀ ਰਕਮ 10 ਮਹੀਨਾਵਾਰ ਕਿਸ਼ਤਾਂ ਰਾਹੀਂ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਬੋਲੀਕਾਰ ਨੂੰ ਆਧਾਰ ਕਾਰਡ, ਸ਼ਨਾਖ਼ਤੀ ਕਾਰਡ ਅਤੇ ਸਿਕਿਊਰਟੀ ਪਰੂਫ ਵਜੋਂ ਮਕਾਨ ਦੀ ਰਜਿਸਟਰੀ ਆਦਿ ਆਪਣੀ ਦਰਖਾਸਤ ਨਾਲ ਪੇਸ਼ ਕਰਨਾ ਹੋਵੇਗਾ। ਠੇਕੇ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਰਾਏਕੋਟ ਵਿਖੇ ਹਰ ਕੰਮ ਵਾਲੇ ਦਿਨ ਸਵੇਰੇ 07:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Rate this post
Continue Reading
Click to comment

Leave a Reply

Your email address will not be published. Required fields are marked *

Business

2000 ਰੁਪਏ ਦੇ ਨੋਟ ਬੰਦ:- 30 ਸਤੰਬਰ 2023 ਤੱਕ ਨੋਟ ਬਦਲੀ ਕਰਨ ਦੇ ਹੁਕਮ

Published

on

ਦੇਸ਼ 19 ਮਈ (ਦਿਵਿਆ ਸਵੇਰਾ ਟੀਮ)

ਰਿਜ਼ਰਵ ਬੈਂਕ ਆਫ ਇੰਡੀਆ ਨੇ ਦੇਸ਼ ਦੇ ਸਾਰੇ ਬੈਂਕਾਂ ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਲਈ ਹੁਕਮ ਜਾਰੀ ਕੀਤੇ ਹਨ। ਫਿਲਹਾਲ ਜਿਆਦਾ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਇਹ ਲੀਗਲ ਮੁਦਰਾ ਬਣੀ ਰਹੇਗੀ। ਆਰ.ਬੀ.ਆਈ ਨੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਨਤਾ ਨੂੰ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਸਾਲ 2016 ‘ਚ ਨੋਟਬੰਦੀ ਵੇਲੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਬਾਅਦ ਵਿੱਚ 2000 ਹਜ਼ਾਰ ਰੁਪਏ ਦਾ ਨੋਟ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ।ਆਰਬੀਆਈ ਮੁਤਾਬਕ 30 ਸਤੰਬਰ ਤੱਕ ਇਹ ਨੋਟ ਵੈਧ ਕਰੰਸੀ (ਸਰਕੂਲੇਸ਼ਨ) ਰਹਿਣਗੇ। ਯਾਨੀ ਜਿਨ੍ਹਾਂ ਕੋਲ ਇਸ ਸਮੇਂ 2000 ਰੁਪਏ ਦੇ ਨੋਟ ਹਨ, ਉਨ੍ਹਾਂ ਨੂੰ ਬੈਂਕ ਤੋਂ ਚੇਂਜ ਕਰਨਾ ਹੋਵੇਗਾ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ। ਨਵੰਬਰ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਆਰਬੀਆਈ ਨੇ ਕਿਹਾ ਕਿ 23 ਮਈ ਤੋਂ ਤੁਸੀਂ ਇੱਕ ਵਾਰ ਵਿੱਚ ਸਿਰਫ 2,000 ਰੁਪਏ ਦੇ 20,000 ਰੁਪਏ ਤੱਕ ਦੇ ਨੋਟਾਂ ਨੂੰ ਬਦਲ ਜਾਂ ਜਮ੍ਹਾ ਕਰ ਸਕਦੇ ਹੋ। ਇਸ ਦੇ ਲਈ ਬੈਂਕਾਂ ਨੂੰ ਇੱਕ ਵਿਸ਼ੇਸ਼ ਵਿੰਡੋ ਖੋਲ੍ਹਣੀ ਹੋਵੇਗੀ। ਇਸ ਤੋਂ ਇਲਾਵਾ ਆਰ.ਬੀ.ਆਈ. ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਲਈ 19 ਸ਼ਾਖਾਵਾਂ ਖੋਲੇਗੀ।

Rate this post
Continue Reading
Advertisement

ਸਬੰਧਤ ਖ਼ਬਰਾਂ

Crime1 year ago

ਕਤਲ ਕੇਸ ‘ਚ ਲੋੜੀਂਦੇ ਦੋ ਮੁਲਜਮਾਂ ਕੋਲੋਂ ਬਰਾਮਦ ਹੋਇਆ ਕਰੋੜਾਂ ਰੁਪਏ ਮੁੱਲ ਦਾ ਚਿੱਟਾ

Post Views: 531 ਨਜਾਇਜ਼ ਅਸਲੇ ਤੇ ਕਰੇਟਾ ਕਾਰ ਸਣੇ ਚੜ੍ਹੇ ਕ੍ਰਾਈਮ ਬ੍ਰਾਂਚ ਟੀਮ ਦੇ ਹੱਥੇ ਲੁਧਿਆਣਾ 27 ਅਪ੍ਰੈਲ (ਪ੍ਰਭਜੋਤ ਸਿੰਘ...

Crime1 year ago

ਸਪੈਸ਼ਲ ਸੈੱਲ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾ ਸਣੇ ਦੋ ਨੂੰ ਕੀਤਾ ਕਾਬੂ

Post Views: 495 ਫੜੇ ਗਏ ਦੋਸ਼ੀਆਂ ਪਾਸੋਂ 8 ਮੋਟਰ ਸਾਈਕਲ ਵੀ ਕੀਤੇ ਬਰਾਮਦ ਲੁਧਿਆਣਾ 26 ਅਪ੍ਰੈਲ (ਦਿਵਿਆ ਸਵੇਰਾ) ਲੁਧਿਆਣਾ ਕਮਿਸ਼ਨਰੇਟ...

Entertainment1 year ago

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ

Post Views: 411 ਲੁਧਿਆਣਾ/ਦਿਵਿਆ ਸਵੇਰਾ ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ...

Patiala1 year ago

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Post Views: 394 ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ) ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ....

Education1 year ago

ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

Post Views: 501 ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ...

Crime2 years ago

ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ

Post Views: 1,147 ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼ ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ...

Crime2 years ago

ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ

Post Views: 806 ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ) ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ...

Crime2 years ago

ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ

Post Views: 796 8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ ਲੁਧਿਆਣਾ 3...

Crime2 years ago

ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ

Post Views: 3,030 ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ) ਥਾਣਾ ਡਵੀਜਨ ਨੰ.ਛੇ ਦੇ...

Hoshiarpur2 years ago

ਹਾਦਸੇ ਤੋਂ ਬਾਅਦ ਲੱਗੀ ਕਾਰ ਨੂੰ ਅੱਗ ‘ਚ 5 ਜਣੇ ਜਿੰਦਾ ਸੜੇ

Post Views: 1,109 ਹੁਸ਼ਿਆਰਪੁਰ ਦੇ ਕਸਬਾ ਦਸੂਹਾ :-ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 5 ਲੋਕਾਂ ਦੀ ਹੋਈ ਮੌਤ ਹੁਸ਼ਿਆਰਪੁਰ...

Trending

You cannot copy content of this page

error: Content is protected !!